ਚੂਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੂਨ. ਸੰ. ਚੂਣ੗. ਸੰਗ੍ਯਾ—ਆਟਾ. ਪਿਸਾਨ. “ਚਾਕੀ ਚਾਟਹਿ ਚੂਨ ਖਾਹਿ.” (ਬਸੰ ਕਬੀਰ) ੨ ਚੂਨਾ. ਪੱਥਰ ਦੀ ਖਿੱਲ. “ਚੂਨ ਚਿਹਨ ਨ ਰਹਾਇ.” (ਸ. ਕਬੀਰ) ੩ ਦੇਖੋ, ਚੂੰ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13501, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੂਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੂਨ (ਸੰ.। ਸੰਸਕ੍ਰਿਤ ਚੂਰੑਣ। ਹਿੰਦੀ ਚੂਨ) ਕਣਕ ਆਦਿ ਅਨਾਜ ਦਾ ਚੂਰਣ ਭਾਵ ਆਟਾ। ਯਥਾ-‘ਚਾਕੀ ਚਾਟਹਿ ਚੂਨੁ ਖਾਹਿ’।

ਦੇਖੋ, ‘ਚਾਕੀ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13476, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.