ਚੂਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੂਰੀ (ਨਾਂ,ਇ) ਖੰਡ, ਘਿਓ ਰਲਾ ਕੇ ਚੂਰਨ ਕੀਤੀ ਰੋਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11266, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੂਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੂਰੀ [ਨਾਂਇ] ਘਿਓ ਸ਼ੱਕਰ ਆਦਿ ਵਿੱਚ ਕੁੱਟੀ ਹੋਈ ਰੋਟੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11257, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੂਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੂਰੀ. ਸੰਗ੍ਯਾ—ਚੂਰਣ ਕੀਤੀ ਅਤੇ ਘੀ ਖੰਡ ਮਿਲਾਕੇ ਕੁੱਟੀ ਹੋਈ ਰੋਟੀ । ੨ ਚੂੜੀ. ਬੰਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10974, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.