ਚੂੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੂੜ ਸੰਗ੍ਯਾ—ਚੋਟੀ. ਸ਼ਿਖਾ। ੨ ਕਲਗੀ। ੩ ਪਹਾੜ ਦੀ ਚੋਟੀ । ੪ ਕੰਕਨ. ਕੜਾ । ੫ ਹਾਥੀ ਦੇ ਦੰਦਾਂ ਪੁਰ ਚੜ੍ਹਾਇਆ ਹੋਇਆ ਕੜਾ. “ਚੂੜ ਚੜਾਇ ਹੈਂ ਦਾਂਤਨ ਦੋਊ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9540, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.