ਚੇਤਾਵਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੇਤਾਵਨੀ. ਸੰਗ੍ਯਾ—ਚੇਤੇ ਕਰਾਉਣ ਦੀ ਕ੍ਰਿਯਾ। ੨ ਸਿਮ੍ਰਿਤੀ. ਯਾਦਦਾਸ਼੍ਤ। ੩ ਵਿਗ੍ਯਾਪਨ. ਨੋਟਿਸ. “ਇਹੁ ਚੇਤਾਵਨੀ, ਮਤ ਸਹਿਸਾ ਰਹਿਜਾਇ.” (ਸ. ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੇਤਾਵਨੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੇਤਾਵਨੀ (ਸੰ.। ਪੰਜਾਬੀ। ਦੇਖੋ , ਚਿਤਵਉ) ਯਾਦ ਦਹਾਨੀ, ਭੁਲੀ ਗਲ ਚੇਤੇ ਕਰਾਵਣ ਦੀ ਹਾਲਤ। ਯਥਾ-‘ਇਹ ਚੇਤਾਵਨੀ ਮਤ ਸਹਸਾ ਰਹਿ ਜਾਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2221, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.