ਚੇਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੇਲ. ਦੇਖੋ, ਚੇਲਾ । ੨ ਸੰ. चेल्. ਧਾ—ਹਿੱਲਣਾ, ਹ਼ਰਕਤ ਕਰਨਾ. “ਸ੍ਰਿਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ.” (ਆਸਾ ਮ: ੪) ੩ ਸੰ. ਸੰਗ੍ਯਾ—ਵਸਤ੍ਰ. ਕਪੜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25866, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First