ਚੋਟੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਟੀ (ਨਾਂ,ਇ) ਪਹਾੜ ਆਦਿ ਦੀ ਟੀਸੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੋਟੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਟੀ [ਨਾਂਇ] ਕਿਸੇ ਪਹਾੜ ਜਾਂ ਦਰਖ਼ਤ ਦਾ ਸਭ ਤੋਂ ਉੱਪਰਲਾ ਭਾਗ , ਟੀਸੀ , ਸਿਖ਼ਰ; ਬੋਦੀ; ਗੁੱਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6366, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੋਟੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਟੀ. ਸੰਗ੍ਯਾ—ਸ਼ਿਖਾ. ਬੋਦੀ । ੨ ਕੇਸਾਂ ਦਾ ਜੂੜਾ । ੩ ਪਹਾੜ ਦਾ ਉੱਚਾ ਟਿੱਲਾ , ਮੰਦਿਰ ਬਿਰਛ ਮੁਨਾਰੇ ਆਦਿ ਦੀ ਟੀਸੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6207, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੋਟੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੋਟੀ ਪ੍ਰਾਕ੍ਰਿਤ ਚੋਟਟੀੑ। ਚੋਟੀ, ਹਿੰਦੂ ਪੁਰਸ਼ਾਂ ਦੇ ਸਿਰ ਉਪਰ ਥੋੜੇ ਵਾਲਾਂ ਦੀ ਲਟ ਜਿਸ ਨੂੰ ਉਹ ਕਟਦੇ ਨਹੀਂ , ਬੋਦੀ- ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6183, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.