ਚੰਦੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਦੀ (ਨਾਂ,ਇ) ਜ਼ਨਾਨਾ ਨੱਥ ਨੂੰ ਲੱਗੀਆਂ ਦੋ ਨਿੱਕੀਆਂ ਫੁੱਲੀਆਂ ਵਿਚਕਾਰ ਬਰੀਕ ਨਗ ਵਾਲੀ ਟਿੱਕੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1107, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੰਦੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਦੀ [ਨਾਂਇ] ਇੱਕ ਗਹਿਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1106, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੰਦੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਦੀ ਫ਼ਾ ਚੰਦ-ਈਂ. ਕਿਤਨੇ ਹੀ. ਕਿਤਨੇ. “ਚੰਦੀ ਹਜਾਰ ਆਲਮ ਏਕਲ ਖਾਨਾ.” (ਤਿਲੰ ਨਾਮਦੇਵ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1038, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First