ਚੱਕ ਨਾਨਕੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਚੱਕ ਨਾਨਕੀ: ‘ਆਨੰਦਪੁਰ’ ਦਾ ਪਹਿਲਾ ਨਾਂ, ਜੋ ਗੁਰੂ ਤੇਗ ਬਹਾਦਰ ਜੀ ਨੇ ਮਾਖੋਵਾਲ ਪਿੰਡ ਦੀ ਧਰਤੀ ਖ਼ਰੀਦ ਕੇ ਆਪਣੇ ਮਾਤਾ ਜੀ ਦੇ ਨਾਂ’ਤੇ ਵਸਾਇਆ ਸੀ। ਵੇਖੋ ‘ਆਨੰਦਪੁਰ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2991, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.