ਚੱਠ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਠ (ਨਾਂ,ਇ) ਨਵੇਂ ਘਰ ਵਿੱਚ ਪ੍ਰਵੇਸ਼ ਤੋਂ ਪਹਿਲਾਂ ਕੀਤੀ ਜਾਣ ਵਾਲੀ ਰਸਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3506, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੱਠ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਠ [ਨਾਂਪੁ] ਨਵੇਂ ਨਿਵਾਸ-ਸਥਾਨ ਵਿੱਚ ਪ੍ਰਵੇਸ਼ ਕਰਨ’ਤੇ ਕੀਤੀ ਗਈ ਰਸਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3506, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੱਠ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਠ ਸੰ. ਚੈਤ੍ਯੇ੡੄਍. ਸੰਗ੍ਯਾ—ਚੈਤ੍ਯ (ਘਰ) ਦਾ ਇ੡੄਍ (ਯਗ੍ਯ) ਜੱਠ. ਘਰ ਪ੍ਰਵੇਸ਼ ਕਰਨ ਵੇਲੇ ਜੋ ਯਗ੍ਯ ਕੀਤਾ ਜਾਵੇ. “ਚੱਠ ਅਰੰਭੀ ਗੁਰੁ ਕਰਤਾਰ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.