ਛਕਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਕਣਾ [ਕਿਸ] ਖਾਣਾ, ਭੋਜਨ ਕਰਨਾ; ਪੀਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛਕਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਕਣਾ. ਕ੍ਰਿ—ਖਾਣਾ. ਭੋਜਨ ਕਰਨਾ। ੨ ਤ੍ਰਿਪਤ ਹੋਣਾ. ਅਘਾਨਾ। ੩ ਸ਼ੋਭਾ ਸਹਿਤ ਹੋਣਾ. ਸਜਨਾ. “ਛਕਿ ਛਕਿ ਬ੍ਯੋਮ ਬਿਵਾਨੰ.” (ਹਜਾਰੇ ੧੦) ਦੇਖੋ, ਚਕ ਧਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4700, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.