ਛਣਕਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਣਕਣਾ (ਨਾਂ,ਪੁ) ਹਿਲਾਉਣ ਤੇ ਛਣ-ਛਣ ਦੀ ਅਵਾਜ਼ ਪੈਦਾ ਕਰਨ ਵਾਲਾ ਬਾਲਾਂ ਦਾ ਇੱਕ ਖਿਡੌਣਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 700, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਣਕਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਣਕਣਾ [ਨਾਂਪੁ] ਇੱਕ ਖਿਡੌਣਾ ਜੋ ਛਣ-ਛਣ ਦੀ ਅਵਾਜ਼ ਕਰਦਾ ਹੈ, [ਕਿਅ] ਛਣ-ਛਣ ਦੀ ਅਵਾਜ਼ ਪੈਦਾ ਹੋਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 700, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First