ਛਤੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਤੜਾ (ਨਾਂ,ਪੁ) ਬੂਹੇ ਬਾਰੀਆਂ ਤੋਂ ਬਗ਼ੈਰ ਛੱਤੀ ਹੋਈ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛਤੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਤੜਾ. ਦੇਖੋ, ਛਤਨਾ। ੨ ਵਿ—ਛੱਤਿਆ ਹੋਇਆ. ਆਛਾਦਿਤ. “ਛਤੜੇ ਬਾਜਾਰ.” (ਵਾਰ ਰਾਮ ੨ ਮ: ੫) ਛੱਤਦਾਰ ਬਾਜ਼ਾਰ ਵਿੱਚ ਸਰਦੀ, ਗਰਮੀ, ਵਰਖਾ ਵਿੱਚ ਅਖੰਡ ਵਪਾਰ ਹੋ ਸਕਦਾ ਹੈ. ਇਸ ਥਾਂ ਛਤੜਾ ਬਾਜ਼ਾਰ ਸਾਧੁਸੰਗਤਿ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 414, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.