ਛਵ੍ਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਵ੍ਹੀ (ਨਾਂ,ਇ) ਡਾਂਗ ਦੇ ਸਿਰੇ ਪੁਰ ਤੇਜ਼ਧਾਰ ਲੱਗੇ ਲੋਹੇ ਦੇ ਫਲ ਵਾਲੀ ਗੰਡਾਸੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1272, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛਵ੍ਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਵ੍ਹੀ [ਨਾਂਇ] ਤੇਜ਼ ਧਾਰ ਵਾਲ਼ੀ ਲੰਮੀ ਗੰਡਾਸੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1271, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛਵ੍ਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਵ੍ਹੀ. ਦੇਖੋ, ਛੌਹੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1211, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.