ਛਾਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਮ. ਸੰਗ੍ਯਾ—ਛਾਇਆ. ਛਾਉਂ. “ਹਰਿ ਕੇ ਨਾਮ ਕੀ ਤੁਮ ਊਪਰਿ ਛਾਮ.” (ਸੁਖਮਨੀ) ੨ ਰ੖੠. ਸਰਪਰਸ੍ਤੀ. ਹਿ਼ਫ਼ਾ੏ਤ. “ਹਲਤਿ ਪਲਤਿ ਜਾਕੀ ਸਦ ਛਾਮ.” (ਭੈਰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 171, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਛਾਮ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਛਾਮ (ਸੰ.। ਸੰਸਕ੍ਰਿਤ ਛਾਯਾ। ਪੁ. ਪੰਜਾਬੀ ਛਾਮ। ਨ. ਪੰਜਾਬੀ ਛੇ ਤੇ ਛਾਉਂ) ਛਾਯਾ, ਛਾਉਂ। ਯਥਾ-‘ਸਗਲ ਤਰਵਰ ਕੀ ਛਾਮ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.