ਛਾਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਹੀ (ਨਾਂ,ਇ) ਦਾਗ ਵੱਜੋਂ ਚਿਹਰੇ ’ਤੇ ਦਿੱਸਦੀ ਕਾਲੋਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛਾਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਹੀ [ਨਾਂਇ] ਛਾਇਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛਾਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਹੀ. ਸੰਗ੍ਯਾ—ਛਾਇਆ. “ਜਿਉ ਬਾਦਰ ਕੀ ਛਾਹੀ.” (ਸਾਰ ਮ: ੯) ੨ ਪ੍ਰਤਿਬਿੰਬ. ਝਾਂਈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1106, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.