ਛਿਅ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਿਅ ਛੇ. ਛੀ. ੄ਟੑ. “ਛਿਅ ਦਰਸਨ ਕੀ ਸੋਝੀ-ਪਾਇ.” (ਰਾਮ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 128, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਛਿਅ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਛਿਅ (ਸੰਖ. ਵਾ.। ਸੰਸਕ੍ਰਿਤ ਖ਼ਟੑ। ਪ੍ਰਾਕ੍ਰਿਤ ਛਟ। ਪੰਜਾਬੀ ਛਿਅ, ਛੀਅ, ਛੇ, ਛੀ) ੧. ਛੀ, ੬। ਪੰਜ ਤੇ ਇਕ।

੨. ਛੀ ਸ਼ਾਸਤ੍ਰ। ਯਥਾ-‘ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰੁ ਗੁਰੁ ਏਕੋ ਵੇਸ ਅਨੇਕ ’। ਛੀ ਸ਼ਾਸਤ੍ਰ, ਛੀ ਗੁਰੂ, ਛੀ ਹੀ ਉਨ੍ਹਾਂ ਦੇ ਉਪਦੇਸ਼ ਹਨ ਪਰ ਗੁਰੂ ਦਾ (ਗੁਰੂ) ਪ੍ਰਕਾਸ਼ਨ ਵਾਲਾ ਇਕੋ ਹੈ, ਉਸਦੇ ਵੇਸ ਅਨੇਕ ਹਨ ਭਾਵ ਕਾਦਰ ਇਕ ਹੈ, ਕੁਦਰਤ ਰੰਗਾ ਰੰਗੀ ਹੈ। ਛੇ ਸ਼ਾਸਤ੍ਰ ਤੇ ਉਨ੍ਹਾਂ ਦੇ ਕਰਤਾ ਦੇ ਨਾਮ ਇਹ ਹਨ- ੧. ਸਾਂਖ੍ਯ ਸ਼ਾਸਤ੍ਰ ਦਾ ਕਰਤਾ ਕਪਲ ਰਿਖਿ ਹੈ। ੨. ਪਤੰਜਲ ਸ਼ਾਸਤ੍ਰ ਦਾ ਕਰਤਾ ਪਤੰਜਲੀ ਮੁਨਿ ਹੈ। ੩. ਨ੍ਯਾਯ ਸ਼ਾਸਤ੍ਰ ਦਾ ਕਰਤਾ ਗੌਤਮ ਮੁਨਿ ਹੈ। ੪. ਬੈਸੇਖਕ ਸ਼ਾਸਤ੍ਰ ਦਾ ਕਰਤਾ ਕਣਾਦ ਮੁਨਿ ਹੈ। ੫. ਮੀਮਾਂਸਾ ਸ਼ਾਸਤ੍ਰ ਦਾ ਕਰਤਾ ਜੈਮੁਨਿ ਰਿਖਿ ਹੈ। ੬. ਵੇਦਾਂਤ ਸ਼ਾਸਤ੍ਰ ਦਾ ਕਰਤਾ ਬ੍ਯਾਸ ਮੁਨਿ ਹੈ।    ਦੇਖੋ , ਅਗਲਾ ਪਦ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 222, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.