ਛਿਆਸੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਿਆਸੀ [ਵਿਸ਼ੇ] ਅੱਸੀ ਜਮ੍ਹਾ ਛੇ, 86
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 167, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛਿਆਸੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਿਆਸੀ ਸੰਗ੍ਯਾ—ਟੑ-ਅਸ਼ੀਤਿ. (ਡਸ਼ੀਤਿ). ਅੱਸੀ ਉੱਪਰ ਛੀ—੮੬
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 113, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First