ਛੁਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੁਰਾ (ਨਾਂ,ਪੁ) ਦਸਤਾ ਲੱਗਾ ਤੇਜ਼ ਧਾਰ ਫ਼ੌਲਾਦੀ ਲੋਹੇ ਦਾ ਫਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੁਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੁਰਾ [ਨਾਂਪੁ] ਵੱਡੀ ਕਰਦ , ਚਾਕੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੁਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੁਰਾ. ਸੰਗ੍ਯਾ—੖੣ਰ (ਕੱਟਣ) ਦਾ ਹਥਿਆਰ. ਵਡਾ ਪੇਸ਼ਕ਼ਬ੒. “ਕੂੜ ਛੁਰਾ ਮੁਠਾ ਮੁਰਦਾਰੁ.” (ਸ੍ਰੀ ਮ: ੧) ੨ ੖੣ਰ. ਉਸਤਰਾ । ੩ ਖਤ੍ਰੀਆਂ ਦੀ ਇੱਕ ਜਾਤਿ. “ਭਗਤੂ ਛੁਰਾ ਵਖਾਣੀਐ.” (ਭਾਗੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.