ਛੁਹਾਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੁਹਾਰਾ (ਨਾਂ,ਪੁ) ਸੁੱਕਾ ਹੋਇਆ ਅਰਬੀ ਖਜੂਰ ਦਾ ਫਲ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੁਹਾਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੁਹਾਰਾ [ਨਾਂਪੁ] ਇੱਕ ਸੁੱਕਾ ਮੇਵਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3587, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੁਹਾਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੁਹਾਰਾ. ਸੰਗ੍ਯਾ—੖੠ਰਕ. ਸੁੱਕਾ ਹੋਇਆ ਅ਼ਰਬੀ ਖਜੂਰ ਦਾ ਫਲ. ਖ਼ੁਰਮਾ. “ਗਰੀ ਛੁਹਾਰੇ ਖਾਂਦੀਆ.” (ਆਸਾ ਅ: ਮ: ੧) ਦੇਖੋ, ਖਾਰਕ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3419, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.