ਛੌਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੌਡਾ (ਨਾਂ,ਪੁ) ਲੱਕੜ ਨਾਲੋਂ ਕੁਹਾੜੇ ਦੇ ਵਾਰ ਨਾਲ ਲੱਥਾ ਮੋਟਾ ਸੱਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੌਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੌਡਾ [ਨਾਂਪੁ] ਸੱਕ , ਚਿੱਪੜ, ਲੱਕੜ ਦਾ ਉਹ ਹਿੱਸਾ ਜਿਸ ਉੱਤੇ ਕੁਹਾੜੇ ਦੀ ਸੱਟ ਵੱਜਣ ਨਾਲ਼ ਇੱਕ ਪਾਸੇ ਤੋਂ ਉਡ ਜਾਂਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First