ਛੌਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੌਰ (ਨਾਂ,ਪੁ) ਮੱਕੀ, ਚਰੀ, ਬਾਜਰੇ ਆਦਿ ਦੇ ਸੁੱਕੇ ਟਾਂਡਿਆਂ ਦਾ ਖੜ੍ਹੇ ਰੁਖ਼ ਲਾਇਆ ਢੇਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੌਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੌਰ. ਸੰਗ੍ਯਾ—ਚਰ੍ਹੀ, ਮੱਕੀ ਆਦਿਕ ਪੈਲੀ ਕੱਟਕੇ ਗੁਹਾਰੇ ਦੀ ਸ਼ਕਲ ਦਾ ਲਾਇਆ ਅੰਬਾਰ । ੨ ਦੇਖੋ, ੖੸ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5131, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.