ਛੱਟਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਟਾ (ਨਾਂ,ਪੁ) ਹੱਥ ਨਾਲ ਬੀ ਖਿਲਾਰ ਕੇ ਕੀਤੀ ਬਿਜਾਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6364, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੱਟਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਟਾ [ਨਾਂਪੁ] ਹੱਥ ਨਾਲ਼ ਖੇਤ ਵਿੱਚ ਦਾਣੇ ਖਿਲਾਰਨ ਦੀ ਕਿਰਿਆ ਜਾਂ ਭਾਵ; ਨਾਮਾਤਰ ਮੀਂਹ; ਹੱਲਾ, ਧਾਵਾ; ਚਮਕ, ਲਿਸ਼ਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6362, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੱਟਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਟਾ. ਸੰਗ੍ਯਾ—ਛਿੱਟਾ. ਛੀਂਟਾ. ਜਲ ਅਥਵਾ ਕਿਸੇ ਹੋਰ ਦ੍ਰਵ ਪਦਾਰਥ ਦਾ ਤੁਬਕਾ । ੨ ਜਲਬੂੰਦਾਂ ਦੀ ਤਰਾਂ ਖੇਤ ਵਿੱਚ ਬੀਜ ਦੇ ਬਰਖਾਉਣ ਦੀ ਕ੍ਰਿਯਾ. ਪੋਰ ਤੋਂ ਬਿਨਾ, ਹੱਥ ਨਾਲ ਬੀਜ ਦਾ ਵਿਖੇਰਨਾ। ੩ ਵਿ—ਮੁੰਚਿਤ. ਛੱਡਿਆ. “ਚਟਦੈ ਛੱਟਾ.” (ਦੱਤਾਵ) ਝਟਿਤਿ (ਛੇਤੀ) ਛੱਡਿਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6157, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.