ਛੱਪਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਪਰ (ਨਾਂ,ਪੁ) 1 ਦੱਭ੍ਹ, ਪੰਨ੍ਹੀ, ਫ਼ੂਸ ਆਦਿ ਨਾਲ ਬਣਾਈ ਢਾਲਵੀਂ ਛੱਤ 2 ਅੱਖ ਦੀ ਪਲਕ 3 ਹੱਥ ਜਾਂ ਪੈਰ ਦਾ ਪੁੱਠਾ ਪਾਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5386, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੱਪਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਪਰ [ਨਾਂਪੁ] ਬਾਂਸ ਅਤੇ ਫੂਸ ਦੀ ਬਣੀ ਝੋਂਪੜੀ; ਸਰਕੜੇ ਦੀ ਬਣੀ ਛੱਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5376, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.