ਛੱਬਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਬਾ (ਨਾਂ,ਪੁ) ਸਿਰ ਦੇ ਵਾਲਾਂ ਵਿੱਚ ਗੁੰਦ ਕੇ ਪੁੜਪੁੜੀ ਵੱਲ ਨੂੰ ਲਮਕਾਇਆ ਜਾਣ ਵਾਲਾ ਜ਼ਨਾਨਾ ਗਹਿਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1300, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੱਬਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਬਾ [ਨਾਂਪੁ] ਖਜੂਰ ਦੇ ਪੱਤਿਆਂ ਦਾ ਬਣਿਆ ਹੋਇਆ ਛਿੱਕੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1300, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੱਬਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਬਾ. ਸੰਗ੍ਯਾ—ਛਬਿ (ਸੁੰਦਰਤਾ) ਦੇਣ ਵਾਲਾ ਰੇਸ਼ਮ ਅਥਵਾ ਜ਼ਰੀ ਆਦਿ ਦਾ ਗੁੰਫਾ। ੨ ਬਾਲਕਾਂ ਦੇ ਸਿਰ ਦਾ ਇੱਕ ਭੂਖਣ. ਲੂਲ੍ਹ । ੩ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਚਾਨਣੀ ਦੇ ਵਿਚਕਾਰ ਲਾਇਆ ਹੋਇਆ ਰੇਸ਼ਮ ਸੋਨੇ ਚਾਂਦੀ ਆਦਿ ਦਾ ਭੂਖਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1128, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.