ਛੱਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਲੀ (ਨਾਂ,ਇ) ਮਕਈ ਦੇ ਟਾਂਡੇ ਦੀ ਢਾਕ ’ਤੇ ਲੱਗ ਕੇ ਲੱਥੀ ਗੋਲ ਲਮੂਤਰੀ ਦਾਣੇਦਾਰ ਗੁੱਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4544, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੱਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਲੀ [ਨਾਂਇ] (ਮੱਕੀ ਦੀ) ਕੁਕੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4536, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੱਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਲੀ. ਸੰਗ੍ਯਾ—ਮੱਕੀ ਦੀ ਕੁਕੜੀ, ਜਿਸ ਪੁਰ ਛੱਲਿ (ਛਿਲਕਾ) ਹੋਵੇ। ੨ ਕੇਵੜੇ (ਕੇਤਕੀ) ਦਾ ਫੁੱਲ । ੩ ਸੂਤ ਦਾ ਗਲੋਟਾ , ਜੋ ਮੱਕੀ ਦੀ ਛੱਲੀ ਦੇ ਆਕਾਰ ਦਾ ਹੁੰਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.