ਜਗਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਗਾ. ਸੰਗ੍ਯਾ—ਜਾਗਰਣ. ਜਾਗਣਾ. ਦੇਖੋ, ਰਾਤਜਾਗਾ। ੨ ਜਗਹ. ਜਾਯਗਾਹ. ਥਾਂ. ਸੑਥਾਨ। ੩ ਸੰਗੀਤ ਅਨੁਸਾਰ ਤਾਲ ਦੀ ਸਮਾਪਤੀ ਦਾ ਅਸਥਾਨ. ਸਮ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8101, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.