ਜਗੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਗੁ. ਦੇਖੋ, ਜਗ ਅਤੇ ਜਗਤ. “ਜਗੁ ਉਪਜੈ ਬਿਨਸੈ.” (ਆਸਾ ਛੰਤ ਮ: ੪) ੨ ਜਨਸਮੁਦਾਯ. ਲੋਕ. “ਜਗੁ ਰੋਗੀ ਭੋਗੀ.” (ਆਸਾ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.