ਜਗੋਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਗੋਲਾ (ਨਾਂ,ਪੁ) ਘੁੰਗਰੂ ਵਿੱਚ ਹਿੱਲ ਕੇ ਧੁਨੀ ਪੈਦਾ ਕਰਨ ਵਾਲਾ ਧਾਤ ਜਾਂ ਪੱਥਰ ਦਾ ਢੇਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜਗੋਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਗੋਲਾ ਫ਼ਾਜ਼ੰਗੋਲਾ. ਸੰਗ੍ਯਾ—ਘੁੰਘਰੂ ਦਾ ਦਾਣਾ. ਘੁੰਗਰੂ. “ਉਕਾਬ ਬਸੀਨਨ ਕੋ ਸਜ, ਕੰਠ ਜਗੋਲਨ ਦ੍ਵਾਲ ਨਵੀਨੇ.” (ਕ੍ਰਿਸਨਾਵ) ਸ਼ਿਕਾਰੀ ਪੰਛੀ ਦੇ ਗਲ ਅਥਵਾ ਪੈਰ ਘੁੰਘਰੂ ਇਸ ਲਈ ਪਹਿਰਾਈਦਾ ਹੈ ਕਿ ਉਸ ਦੀ ਆਵਾਜ਼ ਸੁਣਕੇ ਜਾਨਵਰ ਦਹਿਲ ਜਾਂਦੇ ਹਨ, ਜਿਸ ਤੋਂ ਉਨ੍ਹਾਂ ਦੀ ਚਾਲ ਅਤੇ ਉਡਾਰੀ ਵਿੱਚ ਕਮੀ ਹੋ ਜਾਂਦੀ ਹੈ, ਅਤੇ ਸੰਘਣੇ ਜੰਗਲ ਵਿੱਚ ਘੁੰਘਰੂ ਦੇ ਖੜਕੇ ਨਾਲ ਬਾਜ਼ ਆਦਿਕ ਆਸਾਨੀ ਨਾਲ ਲੱਭੇ ਜਾਂਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3562, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.