ਜਟਧਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਟਧਾਰ. ਵਿ—ਜਟਾ ਦੇ ਧਾਰਨ ਵਾਲਾ। ੨ ਸੰਗ੍ਯਾ—ਵੈਰਾਗੀ ਸਾਧੁ. “ਦੰਡਧਾਰ1 ਜਟਧਾਰੈ ਪੇਖਿਓ ਵਰਤ ਨੇਮ ਤੀਰਥਾਏ.” (ਭੈਰ ਮ: ੫) ੩ ਸ਼ਿਵ. ਦੇਖੋ, ਜਟਾਧਰ। ੪ ਵਟ (ਬੋਹੜ).


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 84, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.