ਜਟਾਜੂਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਟਾਜੂਟ. ਸੰਗ੍ਯਾ—ਜਟਾ ਦਾ ਜੂੜਾ. “ਜਟਾਜੂਟ ਭੇਖ ਕੀਏ ਫਿਰਤ ਉਦਾਸ ਕਉ.” (ਸਵੈਯੇ ਮ: ੪ ਕੇ) ੨ ਖ਼ਾ. ਵਿ—ਜੋ ਸਿਰ ਤੋਂ ਲੈ ਕੇ ਪੈਰਾਂ ਤੀਕ ਦੇ ਰੋਮ ਨਹੀ ਕਟਦਾ. “ਜਟਾਜੂਟ ਰਹਿਬੋ ਅਨੁਰਾਗਹੁ.” (ਗੁਵਿ ੧੦)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 150, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.