ਜਠਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਠਰ. ਸੰ. ਸੰਗ੍ਯਾ—ਪੇਟ. ਢਿੱਡ. “ਕਰਿ ਦੋਖ ਜਠਰ ਕਉ ਭਰਤੇ.” (ਮਲਾ ਮ: ੫) ੨ ਮੇਦਾ. ਪਕ੍ਵਾਸ਼ਯ। ੩ ਬੱਚੇਦਾਨ. ਗਰਭਾਸ਼ਯ. ਰਿਹ਼ਮ. “ਕਿਮ ਦੇਵਕਿ ਕੇ ਜਠਰੰਤਰਿ ਆਯੋ.” (ਸਵੈਯੇ ੩੩) ੪ ਵਿ—ਬੁੱਢਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6877, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਠਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਠਰ (ਸੰ.। ਸੰਸਕ੍ਰਿਤ) ਪੇਟ। ਯਥਾ-‘ਕਰਿ ਦੋਖ ਜਠਰ ਕੋ ਭਰਤੇ’। ਤਥਾ-‘ਨਹ ਛੇਦੰਤ ਜਠਰ ਰੋਗਣਹ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6875, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.