ਜਠੇਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਠੇਰਾ (ਨਾਂ,ਪੁ) ਕਿਸੇ ਵੰਸ਼ ਦਾ ਪੂਜਣ ਯੋਗ ਵਡਾਰੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1244, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜਠੇਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਠੇਰਾ [ਨਾਂਪੁ] ਪਿਤਰ, ਵਡੇਰਾ; ਸਭ ਤੋਂ ਵੱਡਾ ਪੁੱਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1238, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਠੇਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਠੇਰਾ. ਸੰ. ਜ੍ਯੇ੄਎˜. ਵਿ—ਜੇਠਾ. ਵਡਾ. ਦੇਖੋ, ਜਿਠੇਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1156, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.