ਜਣਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਣਨਾ [ਕਿਸ] ਜਨਮ ਦੇਣਾ, ਜੰਮਣਾ, ਪੈਦਾ ਕਰਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 236, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਣਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਣਨਾ. ਕ੍ਰਿ—ਉਤਪੰਨ ਕਰਨਾ. ਪੈਦਾ ਕਰਨਾ. ਜਮਾਉਣਾ. ਦੇਖੋ, ਜਣਨ. “ਅਉਤ ਜਣੇਦਾ ਜਾਇ.” (ਮ: ੧ ਵਾਰ ਰਾਮ ੧) “ਧੰਨ ਜਣੇਦੀ ਮਾਇ.” (ਸ੍ਰੀ ਮ: ੩) “ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ.” (ਸਾਰ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.