ਜਨਮਪਤ੍ਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਨਮਪਤ੍ਰੀ ਸੰਗ੍ਯਾ—ਉਹ ਪਤ੍ਰ, ਜਿਸ ਉੱਪਰ ਕਿਸੇ ਦੇ ਜਨਮ ਸਮੇਂ ਦੇ ਦਿਨ ਤਿਥਿ ਸਾਲ ਯੋਗ ਕਰਣ ਛਤ੍ਰ ਰਾਸ਼ਿ ਅਤੇ ਗ੍ਰਹਾਂ ਦੀ ਸ਼ੁਭ ਅਸ਼ੁਭ ਦਸ਼ਾ ਦਾ ਨਿਰਣਾ ਲਿਖਿਆ ਹੋਵੇ. ਜਨਮਕੁੰਡਲੀ ਦੇ ਨਿਰਣੇ ਦਾ ਚਿੱਠਾ. Horoscope.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4561, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.