ਜਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਨਾ. ਪੁਰੁ੄. ਸ਼ਖ਼੉. “ਅਵਰਿ ਪੰਚ ਹਮ ਏਕ ਜਨਾ.” (ਗਉ ਮ: ੧) ਅਪਰ (ਵੈਰੀ) ਪੰਜ ਅਤੇ ਮੈਂ ਇੱਕ ਜਣਾ (ਇਕੱਲਾ). ੨ ਸੰ. ਉਤਪੱਤਿ. ਪੈਦਾਇਸ਼। ੩ ਵਿ—ਜਣਿਆ ਹੋਇਆ. ਉਤਪੰਨ ਕੀਤਾ। ੪ ਜਨ ਦਾ ਬਹੁਵਚਨ. “ਸੰਤਜਨਾ ਸੁਨਹਿ ਸੁਭਬਚਨ.” (ਸੁਖਮਨੀ) ੫ ਦੇਖੋ, ਜਿਨਾ ੫.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਨਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਨਾ ਵੇਖੋ ਜਨ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 254, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.