ਜਨਾਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਨਾਈ. ਸਮਝਾਈ. ਗ੍ਯਾਤ ਕਰਾਈ. “ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ.” (ਆਸਾ ਛੰਤ ਮ: ੫) ੨ ਪੈਦਾ ਕਰਾਈ। ੩ ਜਣਾਉਣ ਦੀ ਮਜ਼ਦੂਰੀ. ਬੱਚਾ ਪੈਦਾ ਕਰਾਉਣ ਦਾ ਹ਼ੱਕ਼.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 79, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.