ਜਨਾਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਨਾਨਾ [ਵਿਸ਼ੇ] ਔਰਤ ਜਾਤੀ ਨਾਲ਼ ਸੰਬੰਧਿਤ, ਔਰਤ ਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 710, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਨਾਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਨਾਨਾ. ਹਿੰ. ਕ੍ਰਿ—ਜਤਾਨਾ. ਮਾਲੂਮ ਕਰਾਉਣਾ। ੨ ਉਤਪੰਨ ਕਰਾਉਣਾ. ਜਮਾਉਣਾ। ੩ ਫ਼ਾਵਿ—ਇਸਤ੍ਰੀ ਨਾਲ ਸੰਬੰਧਿਤ. ਇਸਤ੍ਰੀਆਂ ਦਾ. ਜਿਵੇਂ ਜ਼ਨਾਨਾ ਘਰ ਅਤੇ ਲਿਬਾਸ ਆਦਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 670, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.