ਜਫਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਫਰ. ਅ਼ਫ਼ਰ. ਸੰਗ੍ਯਾ—ਫ਼ਤੇ. ਜਿੱਤ. ਵਿਜਯ। ੨ ਕਾਰਜ ਦੀ ਸਫਲਤਾ. ਕਾਮਯਾਬੀ। ੩ ਦਿੱਲੀ ਦੇ ਅੰਤਿਮ ਮੁਗਲ ਬਾਦਸ਼ਾਹ (ਬਹਾਦੁਰਸ਼ਾਹ ਰੰਗੀਲੇ) ਦਾ ਤਖ਼ੱਲੁਸ (ਛਾਪ) ਫ਼ਰ ਸੀ. ਦੇਖੋ, ਬਹਾਦੁਰਸ਼ਾਹ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First