ਜਲੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਲੈ. ਜਲਦਾ ਹੈ. ਦੇਖੋ, ਜਲਨਾ। ੨ ਜਲਨ ਤੋਂ. ਜਲਨੇ ਸੇ. “ਜਲੈ ਨ ਪਾਈਐ ਰਾਮ ਸਨੇਹੀ.” (ਗਉ ਮ: ੫) ੩ ਜਲਾਵੈ. ਦਗਧ ਕਰੈ. “ਹਰਿ ਸੰਗਿ ਰਾਤੇ ਭਾਹਿ ਨ ਜਲੈ.” (ਗਉ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16980, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਲੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਲੈ (ਸੰ.। ਸੰਸਕ੍ਰਿਤ ਜਲ।ਪੰਜਾਬੀ ਪ੍ਰਤੇ) ਜਲ ਤੋਂ, ਪਾਣੀ ਤੋਂ। ਯਥਾ-‘ਜਲ ਮਹਿ ਰਹਉ ਜਲਹਿ ਬਿਨੁ ਖੀਨੁ’ ਜਲ ਵਿਚ ਤਾਂ ਰਹਿਂਦੀ ਹਾਂ (ਖੁਸ਼ ਪਰ) ਜਲ ਤੋਂ ਬਿਨਾ (ਖੀਨ) ਨਾਸ਼ ਹੁੰਦੀ ਹਾਂ। ਭਾਵ ਭਗਤ ਜਨ ਨਾਮ ਜਲ ਵਿਚ ਸੁਖੀ ਤੇ ਨਾਮ ਤੋਂ ਬਿਨਾ ਖੀਨ ਹੁੰਦਾ ਹੈ। ਅਥਵਾ ੨. ਤੀਰਥਾਂ ਦੇ ਇਸ਼ਨਾਨ ਕਰਨ ਨਾਲ। ੩. ਸੜਨ ਨਾਲ। ਯਥਾ-‘ਜਲੈ ਨ ਪਾਈਐ ਰਾਮ ਸਨੇਹੀ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 16969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.