ਜਵਾਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਵਾਈ (ਨਾਂ,ਪੁ) ਧੀ ਦਾ ਪਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2186, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜਵਾਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਵਾਈ [ਨਾਂਪੁ] ਜੁਆਈ, ਲੜਕੀ ਦਾ ਪਤੀ , ਦਾਮਾਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2178, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਵਾਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਵਾਈ. ਸੰ. जामातृਜਾਮਾਤ੍ਰਿ. ਦਾਮਾਦ. ਪੁਤ੍ਰੀ ਦਾ ਪਤਿ. “ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ.” (ਆਸਾ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2072, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਵਾਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਵਾਈ ਸੰਸਕ੍ਰਿਤ ਜਾਮਾਤਰਿੑ। ਪ੍ਰਾਕ੍ਰਿਤ ਜਾਮਾਉਯ। ਜਮਾਈ, ਦਾਮਾਦ, ਪੁਤਰੀ ਦਾ ਪਤੀ- ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2048, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.