ਜਸੂਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਸੂਸ [ਨਾਂਪੁ] ਸੂਹੀਆ, ਮੁਖ਼ਬਰ, ਗੁਪਤਚਰ, ਖ਼ਬਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 551, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਸੂਸ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਸੂਸ. ਦੇਖੋ, ਜਾਸੂਸ. “ਵਹ ਆਨ ਜਸੂਸ ਬਤਾਇ ਦਏ.” (ਅਜੈਸਿੰਘ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 503, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First