ਜਹਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਹਾ ਕ੍ਰਿ. ਵਿ—ਜਿੱਥੇ. ਜਿਸ ਅਸਥਾਨ ਮੇਂ. “ਜਹਾ ਸ੍ਰਵਨਿ ਹਰਿਕਥਾ ਨ ਸੁਨੀਐ.” (ਸਾਰ ਮ: ੫) “ਜਹਾਂ ਸਬਦੁ ਵਸੈ ਤਹਾਂ ਦੁਖ ਜਾਏ.” (ਆਸਾ ਮ: ੩) ੨ ਫ਼ਾਸੰਗ੍ਯਾ—ਜਹਾਨ. ਸੰਸਾਰ । ੩ ਸੰਸਾਰ ਦੇ ਪਦਾਰਥ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 662, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.