ਜਹਾਂ ਕਹਾਂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਹਾਂ ਕਹਾਂ. ਕ੍ਰਿ. ਵਿ—ਜਿੱਥੇ ਕਿੱਥੇ। ੨ ਭਾਵ—ਹਰ ਥਾਂ. ਸਭ ਅਸਥਾਨਾਂ ਵਿੱਚ. “ਜਹਾਂ ਕਹਾਂ ਪ੍ਰਭੁ ਤੂੰ ਵਰਤੰਤਾ.” (ਭੈਰ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First