ਜਹਾਂਦੀਦਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਹਾਂਦੀਦਾ [ਵਿਸ਼ੇ] ਜਿਸ ਨੇ ਦੁਨੀਆਂ ਦੇਖੀ ਹੋਵੇ, ਤਜਰਬੇਕਾਰ, ਸਿਆਣਾ, ਸਮਝਦਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 148, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਹਾਂਦੀਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਹਾਂਦੀਦਾ. ਫ਼ਾ ਵਿ—ਜਿਸ ਨੇ ਦੁਨੀਆਂ ਨੂੰ ਚੰਗੀ ਤਰਾਂ ਵੇਖਿਆ ਹੈ. ਤਜਰਬੇਕਾਰ. ਅਨੁਭਵੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 108, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First