ਜਾਦੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਦੂ [ਨਾਂਪੁ] ਮੰਤਰ , ਟੂਣਾ , ਤਲਿਸਮ; ਇੰਦਰਜਾਲ; ਅਦਭੁਤ ਖੇਡ [ਵਿਸ਼ੇ] (ਵਿਅੰਗ) ਮੂਰਖ , ਝੁੱਲੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਾਦੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਦੂ. ਫ਼ਾ ਸੰਗ੍ਯਾ—ਇੰਦ੍ਰਜਾਲ. ਤਿ਼ਲ੎ਮ। ੨ ਮੰਤ੍ਰਯੰਤ੍ਰ. ਟੂਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9128, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.