ਜੀਜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੀਜਾ (ਨਾਂ,ਪੁ) ਭੈਣ ਦਾ ਪਤੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4394, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੀਜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੀਜਾ [ਨਾਂਪੁ] ਭੈਣ ਦਾ ਘਰਵਾਲ਼ਾ, ਭਣੋਈਆ, ਭਣਵਈਆ , ਭਣੂਜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4386, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੀਜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੀਜਾ. ਸੰਗ੍ਯਾ—ਭੈਣ ਦਾ ਪਤਿ. ਬਹਿਨੋਈ. “ਸੁਨ ਜੀਜਾ, ਬਾਤ ਸੁਜਾਨੇ.” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4140, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First