ਜੁਗਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁਗਤ [ਨਾਂਇ] ਤਰਕੀਬ, ਢੰਗ , ਤਰੀਕਾ, ਯੋਜਨਾ , ਸਕੀਮ, ਤਕਨੀਕ, ਵਿਓਂਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11322, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੁਗਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁਗਤ. ਸੰ. ਯੁਕ੍ਤ. ਵਿ—ਜੁੜਿਆ ਹੋਇਆ. ਸਾਥ. “ਸਰਬਦਾ ਸਰਬ ਜੁਗਤੇ.” (ਜਾਪੁ) ੨ ਦੇਖੋ, ਜੁਗਤਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11164, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਬਹੁਤ ਵਧੀਆ ਉਪਰਾਲੇ ਲਈ ਤਹਿ ਦਿਲੋਂ ਧੰਨਵਾਦ। ਸ਼ਬਦਾਂ ਦੀ ਤਕਤੀਹ ਵੀ ਜੋੜੋ ਜੀ।ਸ਼ਬਦ ਦੇ ਸ਼ਬਦਾਂਗ ਵੀ ਸਪੱਸ਼ਟ ਕਰੋ ਜੀ। ਧੰਨਵਾਦ!


KULVINDER SINGH, ( 2018/04/26 04:3056)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.