ਜੁੱਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁੱਤੀ (ਨਾਂ,ਇ) ਪੈਰੀਂ ਪਾਉਣ ਵਾਲਾ ਚਮੜੇ ਦਾ ਦੇਸੀ ਢਾਂਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੁੱਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁੱਤੀ [ਨਾਂਇ] ਪੈਰਾਂ ਦੀ ਰੱਖਿਆ ਲਈ ਚੰਮ੍ਹ/ਕੱਪੜੇ ਜਾਂ ਪਲਾਸਟਕ ਦੀ ਪੈਰੀਂ ਪਾਉਣ ਵਾਲ਼ੀ ਚੀਜ਼, ਜੋੜਾ , ਪੌਲਾ , ਬੂਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14351, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੁੱਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁੱਤੀ. ਦੇਖੋ, ਜੂਤੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14068, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.