ਜੁੱਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੁੱਲੀ (ਨਾਂ,ਇ) ਘੱਟ ਰੂੰਈ ਅਤੇ ਸਧਾਰਨ ਦਿੱਖ ਵਾਲੀ ਰਜਾਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3916, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੁੱਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੁੱਲੀ [ਨਾਂਇ] ਕੱਪੜਾ , ਬਸਤਰ; ਮਨੁੱਖ ਦੀ ਤਨ ਢੱਕਣ ਆਦਿ ਦੀ ਮੁਢਲੀ ਲੋੜ; ਗੋਦੜੀ , ਪਾਟੀ ਹੋਈ ਰਜ਼ਾਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3916, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੁੱਲੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੁੱਲੀ. ਸੰਗ੍ਯਾ—ਰੂੰ ਭਰੀ ਮੋਟੀ ਰਈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3849, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First