ਜੂਲ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Joule (ਜੁਯੁਲ) ਜੂਲ: ਇਹ ਸ਼ੱਕਤੀ ਮਾਪਣ ਦੀ ਅੰਤਰਰਾਸ਼ਟਰੀ ਇਕਾਈ ਹੈ। ਇਸ ਵਿੱਚ ਇਕ ਜੂਲ 0.239 ਕੈਲਰੀਜ (calories) ਜਾਂ ਇਕ ਵਾਟ ਸੈਕਿੰਡ (watt second) ਦੇ ਬਰਾਬਰ ਹੁੰਦੀ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16978, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਜੂਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੂਲ [ਨਾਂਇ] ਊਰਜਾ ਦੇ ਮਾਪ ਦੀ ਇਕਾਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17020, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.